caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 81

ਮਦੀਨਾ · ਉਤਰਨ ਦਾ ਕ੍ਰਮ 112 · 5:81

وَلَوْ كَانُوا۟ يُؤْمِنُونَ بِٱللَّهِ وَٱلنَّبِىِّ وَمَآ أُنزِلَ إِلَيْهِ مَا ٱتَّخَذُوهُمْ أَوْلِيَآءَ وَلَٰكِنَّ كَثِيرًا مِّنْهُمْ فَٰسِقُونَ

Punjabi Translation - Arif Haleemਜੇ ਇੰਜ ਹੁੰਦਾ ਕਿ ਉਹ ਅੱਲਾਹ ਅਤੇ ਉਸ ਦੇ ਰਸੂਲ ’ਤੇ ਈਮਾਨ ਲਿਆਉਂਦੇ ਅਤੇ ਜੋ ਵੀ ਉਸ ’ਤੇ ਉਤਾਰਿਆ ਗਿਆ ਹੇ, ਉਸ ’ਤੇ ਈਮਾਨ ਰਖਦੇ ਤਾਂ ਇਹ ਕਦੇ ਵੀ ਕਾਫ਼ਿਰਾਂ ਨਾਲ ਦੋਸਤੀਆਂ ਨਾ ਕਰਦੇ। ਪਰ ਇਹਨਾਂ ਵਿੱਚੋਂ ਬਹੁਤੇ ਲੋਕ ਤਾਂ ਉਲੰਘਣਾਕਾਰੀ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70