لَتَجِدَنَّ أَشَدَّ ٱلنَّاسِ عَدَٰوَةً لِّلَّذِينَ ءَامَنُوا۟ ٱلْيَهُودَ وَٱلَّذِينَ أَشْرَكُوا۟ وَلَتَجِدَنَّ أَقْرَبَهُم مَّوَدَّةً لِّلَّذِينَ ءَامَنُوا۟ ٱلَّذِينَ قَالُوٓا۟ إِنَّا نَصَٰرَىٰ ذَٰلِكَ بِأَنَّ مِنْهُمْ قِسِّيسِينَ وَرُهْبَانًا وَأَنَّهُمْ لَا يَسْتَكْبِرُونَ
Punjabi Translation - Arif Haleem(ਹੇ ਨਬੀ!) ਬੇਸ਼ੱਕ ਤੁਸੀਂ ਈਮਾਨ ਵਾਲਿਆਂ ਦਾ ਸਭ ਤੋਂ ਵੱਡਾ ਦੁਸ਼ਮਨ ਯਹੂਦੀਆਂ ਨੂੰ ਅਤੇ ਮੁਸ਼ਰਿਕਾਂ [20] ਨੂੰ ਵੇਖੋਗੇ ਅਤੇ ਈਮਾਨ ਵਾਲਿਆਂ ਨਾਲ ਮਿੱਤਰਤਾ ਵਿਚ ਸਭ ਤੋਂ ਵੱਧ ਨੇੜਤਾ ਤੁਸੀਂ ਉਹਨਾਂ ’ਚ ਵੇਖੋਗੇ ਜਿਹੜੇ ਆਪਣੇ ਆਪ ਨੂੰ ਨਸਾਰਾ (ਈਸਾਈ) ਕਹਿੰਦੇ ਹਨ। ਇਹ ਇਸ ਲਈ ਕਿ ਇਹਨਾਂ ’ਚ ਕੁੱਝ ਧਰਮ-ਗਿਆਨੀ ਤੇ ਇਬਾਦਤ ਗੁਜ਼ਾਰ ਹਨ ਅਤੇ ਕੁੱਝ ਸੰਸਾਰ-ਤਿਆਗੀ ਵੀ ਹਨ ਅਤੇ ਉਹ ਘਮੰਡ ਵੀ ਨਹੀਂ ਕਰਦੇ।