caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 84

ਮਦੀਨਾ · ਉਤਰਨ ਦਾ ਕ੍ਰਮ 112 · 5:84

وَمَا لَنَا لَا نُؤْمِنُ بِٱللَّهِ وَمَا جَآءَنَا مِنَ ٱلْحَقِّ وَنَطْمَعُ أَن يُدْخِلَنَا رَبُّنَا مَعَ ٱلْقَوْمِ ٱلصَّٰلِحِينَ

Punjabi Translation - Arif Haleem(ਅਤੇ ਕਹਿੰਦੇ ਹਨ ਕਿ) ਹੁਣ ਸਾਡੇ ਕੋਲ ਕਿਹੜਾ ਬਹਾਨਾ ਹੇ ਕਿ ਅਸੀਂ ਅੱਲਾਹ ’ਤੇ ਅਤੇ ਜਿਹੜਾ ਹੱਕ (.ਕੁਰਆਨ) ਸਾਡੇ ਕੋਲ ਪਹੁੰਚਿਆ ਹੇ ਉਸ ’ਤੇ ਈਮਾਨ ਨਾ ਲਿਆਏ ਅਤੇ ਸਾ` ਇਸ ਗੱਲ ਦੀ ਵੀ ਆਸ ਰੱਖਣੀ ਚਾਹੀਦੀ ਹੇ ਕਿ ਸਾਡਾ ਰੱਬ ਸਾਨੂੰ ਨੇਕ ਲੋਕਾਂ ਵਿਚ ਸ਼ਾਮਲ ਕਰੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70