يَٰٓأَيُّهَا ٱلَّذِينَ ءَامَنُوا۟ لَا تُحَرِّمُوا۟ طَيِّبَٰتِ مَآ أَحَلَّ ٱللَّهُ لَكُمْ وَلَا تَعْتَدُوٓا۟ إِنَّ ٱللَّهَ لَا يُحِبُّ ٱلْمُعْتَدِينَ
Punjabi Translation - Arif Haleemਹੇ ਈਮਾਨ ਵਾਲਿਓ! ਅੱਲਾਹ ਨੇ ਜਿਹੜੀਆਂ ਪਵਿੱਤਰ ਚੀਜ਼ਾਂ ਤੁਹਾਡੇ ਲਈ ਹਲਾਲ (ਜਾਇਜ਼) ਕੀਤੀਆਂ ਹਨ, ਤੁਸੀਂ ਉਹਨਾਂ ਨੂੰ ਹਰਾਮ (ਨਾ-ਜਾਇਜ਼) ਨਾ ਆਖੋ ਅਤੇ ਹੱਦੋਂ ਨਾ ਟੱਪੋ। ਬੇਸ਼ੱਕ ਅੱਲਾਹ ਹੱਦਾਂ ਟੱਪਣ ਵਾਲਿਆਂ ਨੂੰ ਨਾਪਸੰਦ ਕਰਦਾ ਹੇ।