وَكُلُوا۟ مِمَّا رَزَقَكُمُ ٱللَّهُ حَلَٰلًا طَيِّبًا وَٱتَّقُوا۟ ٱللَّهَ ٱلَّذِىٓ أَنتُم بِهِۦ مُؤْمِنُونَ
Punjabi Translation - Arif Haleemਅੱਲਾਹ ਨੇ ਤੁਹਾਨੂੰ ਜੋ ਹਲਾਲ ਤੇ ਪਾਕ ਰਿਜ਼ਕ (ਰੋਜ਼ੀ) ਦਿੱਤਾ ਹੇ ਉਸ ਵਿੱਚੋਂ ਖਾਓ ਅਤੇ ਅੱਲਾਹ ਤੋਂ ਡਰੋ ਜਿਸ ਉੱਤੇ ਤੁਸੀਂ ਈਮਾਨ ਰੱਖਦੇ ਹੋ।