caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 89

ਮਦੀਨਾ · ਉਤਰਨ ਦਾ ਕ੍ਰਮ 112 · 5:89

لَا يُؤَاخِذُكُمُ ٱللَّهُ بِٱللَّغْوِ فِىٓ أَيْمَٰنِكُمْ وَلَٰكِن يُؤَاخِذُكُم بِمَا عَقَّدتُّمُ ٱلْأَيْمَٰنَ فَكَفَّٰرَتُهُۥٓ إِطْعَامُ عَشَرَةِ مَسَٰكِينَ مِنْ أَوْسَطِ مَا تُطْعِمُونَ أَهْلِيكُمْ أَوْ كِسْوَتُهُمْ أَوْ تَحْرِيرُ رَقَبَةٍ فَمَن لَّمْ يَجِدْ فَصِيَامُ ثَلَٰثَةِ أَيَّامٍ ذَٰلِكَ كَفَّٰرَةُ أَيْمَٰنِكُمْ إِذَا حَلَفْتُمْ وَٱحْفَظُوٓا۟ أَيْمَٰنَكُمْ كَذَٰلِكَ يُبَيِّنُ ٱللَّهُ لَكُمْ ءَايَٰتِهِۦ لَعَلَّكُمْ تَشْكُرُونَ

Punjabi Translation - Arif Haleemਅੱਲਾਹ ਤੁਹਾਡੀਆਂ ਬਿਨਾਂ ਸੋਚੇ ਸਮਝੇ ਖਾਦੀਆਂ ਹੋਈਆਂ ਕਸਮਾਂ ਲਈ ਤੁਹਾਡੀ ਪਕੜ੍ਹ ਨਹੀਂ ਕਰੇਗਾ ਪਰ ਉਹਨਾਂ ਕਸਮਾਂ ’ਤੇੁ[21] ਅਵੱਸ਼ ਪੁੱਛ-ਗਿੱਛ ਕਰੇਗਾ ਜਿਹੜੀਆਂ ਤੁਸੀਂ (ਸੋਚ ਸਮਝ ਕੇ) ਪੱਕੀਆਂ ਕੀਤੀਆਂ ਹਨ। (ਪੱਕੀਆਂ ਕਸਮਾਂ ਭੰਗ ਕਰਨ ’ਤੇ) ਦਸ ਮੁਥਾਜਾਂ ਨੂੰ ਭੋਜਨ ਕਰਾਉਣਾ ਹੇ ਜਿਹਾ ਤੁਸੀਂ ਆਪਣੇ ਪਰਿਵਾਰ ਨੂੰ ਖੁਆਂਦੇ ਹੋ ਜਾਂ ਉਹਨਾਂ ਨੂੰ ਕੱਪੜਾ ਦੇਣਾ ਜਾਂ ਇਕ ਗਰਦਨ ਭਾਵ ਗ਼ੁਲਾਮ ਆਜ਼ਾਦ ਕਰਨਾ ਹੇ। ਫੇਰ ਜਿਹੜਾ ਇਹਨਾਂ ਵਿੱਚੋਂ ਕੁੱਝ ਵੀ ਕਰਨ ਦੀ ਹਿੱਮਤ ਨਾ ਰੱਖਦਾ ਹੋਵੇ ਤਾਂ ਉਹ ਤਿੰਨ ਦਿਨ ਦੇ ਰੋਜ਼ੇ (ਲਗਾਤਾਰ) ਰੱਖੇ। ਇਹ ਤੁਹਾਡੀਆਂ ਉਹਨਾਂ ਕਸਮਾਂ ਦਾ ਕੁੱਫ਼ਾਰਾ (ਭਾਵ ਪਾਪ ਨੂੰ ਢਕਣ ਦਾ ਸਾਧਨ) ਰੁ ਜਿਹਨਾਂ ਨੂੰ ਤੁਸੀਂ ਤੋੜ ਬੈਠਦੇ ਹੋ। ਤੁਸੀਂ ਆਪਣੀਆਂ ਕਸਮਾਂ ਦੀ ਰਾਖੀ ਕਰੋ। ਅੱਲਾਹ ਤੁਹਾਨੂੰ ਸਾਰੇ ਆਦੇਸ਼ ਖੋਲ ਖੋਲ ਕੇ ਦੱਸਦਾ ਹੇ ਤਾਂ ਜੋ ਤੁਸੀਂ ਸ਼ੁਕਰ ਅਦਾ ਕਰੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70