caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 9

ਮਦੀਨਾ · ਉਤਰਨ ਦਾ ਕ੍ਰਮ 112 · 5:9

وَعَدَ ٱللَّهُ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ لَهُم مَّغْفِرَةٌ وَأَجْرٌ عَظِيمٌ

Punjabi Translation - Arif Haleemਅੱਲਾਹ ਨੇ ਉਹਨਾਂ ਲੋਕਾਂ ਨਾਲ ਜਿਹੜੇ ਈਮਾਨ ਲਿਆਏ ਹਨ ਅਤੇ ਉਹਨਾਂ ਨੇ ਕੰਮ ਵੀ ਭਲੇ ਹੀ ਕੀਤੇ ਇਹ ਵਾਅਦਾ ਕੀਤਾ ਹੇ ਕਿ ਉਹਨਾਂ ਲਈ ਬਖ਼ਸ਼ਿਸ਼ ਹੇ ਅਤੇ ਭਲੇ ਕੰਮਾਂ ਦਾ ਬਹੁਤ ਵੱਡਾ ਬਦਲਾ ਹੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70