caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Maaida, ਆਇਤ 90

ਮਦੀਨਾ · ਉਤਰਨ ਦਾ ਕ੍ਰਮ 112 · 5:90

يَٰٓأَيُّهَا ٱلَّذِينَ ءَامَنُوٓا۟ إِنَّمَا ٱلْخَمْرُ وَٱلْمَيْسِرُ وَٱلْأَنصَابُ وَٱلْأَزْلَٰمُ رِجْسٌ مِّنْ عَمَلِ ٱلشَّيْطَٰنِ فَٱجْتَنِبُوهُ لَعَلَّكُمْ تُفْلِحُونَ

Punjabi Translation - Arif Haleemਹੇ ਈਮਾਨ ਵਾਲਿਓ! ਬੇਸ਼ੱਕ ਸ਼ਰਾਬ, ਜੂਆ, ਅਸਥਾਨ ਤੇ ਫ਼ਾਲਗਿਰੀ ਦੇ ਤੀਰ, ਇਹ ਸਾਰੇ ਗੰਦੇ ਕੰਮ ਹਨ ਅਤੇ ਸ਼ੈਤਾਨੀ ਕੰਮਾਂ ਵਿੱਚੋਂ ਹਨ ਸੋ ਇਹਨਾਂ ਤੋਂ ਬਚੋ,[22] ਤਾਹੀਓਂ ਤੁਸੀਂ ਸਫ਼ਲ ਹੋਵੋਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70