إِنَّمَا يُرِيدُ ٱلشَّيْطَٰنُ أَن يُوقِعَ بَيْنَكُمُ ٱلْعَدَٰوَةَ وَٱلْبَغْضَآءَ فِى ٱلْخَمْرِ وَٱلْمَيْسِرِ وَيَصُدَّكُمْ عَن ذِكْرِ ٱللَّهِ وَعَنِ ٱلصَّلَوٰةِ فَهَلْ أَنتُم مُّنتَهُونَ
Punjabi Translation - Arif Haleemਸ਼ੈਤਾਨ ਤਾਂ ਇਹ ਚਾਹੁੰਦਾ ਹੇ ਕਿ ਸ਼ਰਾਬ ਤੇ ਜੂਏ ਦੁਆਰਾ ਤੁਹਾਡੇ ਵਿਚਾਲੇ ਵੈਰ-ਵਿਰੋਧ ਪਾ ਦੇਵੇ ਅਤੇ ਅੱਲਾਹ ਦੀ ਯਾਦ ਅਤੇ ਨਮਾਜ਼ ਤੋਂ ਤੁਹਾਨੂੰ ਪਰਾਂ ਰੱਖੇ। ਕੀ ਤੁਸੀਂ ਇਹਨਾਂ ਸ਼ੈਤਾਨੀ ਕੰਮਾਂ ਤੋਂ ਬਾਜ਼ ਨਹੀਂ ਆਉਗੇ।