لَيْسَ عَلَى ٱلَّذِينَ ءَامَنُوا۟ وَعَمِلُوا۟ ٱلصَّٰلِحَٰتِ جُنَاحٌ فِيمَا طَعِمُوٓا۟ إِذَا مَا ٱتَّقَوا۟ وَّءَامَنُوا۟ وَعَمِلُوا۟ ٱلصَّٰلِحَٰتِ ثُمَّ ٱتَّقَوا۟ وَّءَامَنُوا۟ ثُمَّ ٱتَّقَوا۟ وَّأَحْسَنُوا۟ وَٱللَّهُ يُحِبُّ ٱلْمُحْسِنِينَ
Punjabi Translation - Arif Haleemਜਿਹੜੇ ਲੋਕ ਈਮਾਨ ਲਿਆਏ ਤੇ ਨੇਕ ਕੰਮ ਕਰਨ ਲੱਗ ਪਏ, ਪਹਿਲਾਂ ਉਹਨਾਂ ਨੇ ਜੋ ਕੁੱਝ ਵੀ (ਹਰਾਮ) ਖਾਇਆ ਪਿਆ ਹੇ ਉਸ ਲਈ ਕੋਈ ਗੁਨਾਹ (ਭਾਵ ਸਜ਼ਾ) ਨਹੀਂ, ਪਰ ਅੱਗੇ ਲਈ ਬੁਰਾਈਆਂ ਤੋਂ ਬਚਣ, ਈਮਾਨ ’ਤੇ ਕਾਇਮ ਰਹਿਣ ਤੇ ਭਲੇ ਕੰਮ ਕਰਨ, ਫੇਰ ਜੇ ਉਹ ਬੁਰਾਈਆਂ ਤੋਂ ਬਚੇ ਹੀ ਰਹਿਣ ਅਤੇ ਈਮਾਨ ਉੱਤੇ ਡਟੇ ਰਹਿਣ, ਫੇਰ ਉਹ ਰੱਬ ਤੋਂ ਡਰਦੇ ਹੋਏ ਨੇਕੀ ਕਰਨ ਤਾਂ ਅੱਲਾਹ ਨੇਕੀ ਕਰਨ ਵਾਲਿਆਂ ਨੂੰ ਪਸੰਦ ਕਰਦਾ ਹੇ।