caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Qaaf, ਆਇਤ 11

ਮੱਕਾ · ਉਤਰਨ ਦਾ ਕ੍ਰਮ 34 · 50:11

رِّزْقًا لِّلْعِبَادِ وَأَحْيَيْنَا بِهِۦ بَلْدَةً مَّيْتًا كَذَٰلِكَ ٱلْخُرُوجُ

Punjabi Translation - Arif Haleem(ਇਹ ਸਭ ਪ੍ਰਬੰਧ) ਬੰਦਿਆਂ ਨੂੰ ਰੋਜ਼ੀ ਦੇਣ ਲਈ ਹੈ। ਅਸੀਂ ਪਾਣੀ ਰਾਹੀਂ ਮੁਰਦਾ (ਬੰਜਰ) ਧਰਤੀ ਨੂੰ ਜਿਊਂਦਾ (ਉਪਜਾਊ) ਕਰ ਦਿੱਤਾ। ਇਸੇ ਪ੍ਰਕਾਰ ਕਬਰਾਂ ਤੋਂ ਵੀ (ਜਿਊਂਦਾ ਹੋ ਕੇ) ਬਾਹਿਰ ਆਉਣਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70