caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Qaaf, ਆਇਤ 19

ਮੱਕਾ · ਉਤਰਨ ਦਾ ਕ੍ਰਮ 34 · 50:19

وَجَآءَتْ سَكْرَةُ ٱلْمَوْتِ بِٱلْحَقِّ ذَٰلِكَ مَا كُنتَ مِنْهُ تَحِيدُ

Punjabi Translation - Arif Haleem(ਹੇ ਇਨਕਾਰੀਓ!) ਮੌਤ ਦੀ ਸਖ਼ਤੀ ਹੱਕ (ਸੱਚਾਈ) ਨੂੰ ਸਾਹਮਣੇ ਲੈਕੇ ਆ ਗਈ। ਆਖਿਆ ਜਾਵੇਗਾ ਕਿ ਇਹ ਉਹ (ਮੌਤ) ਹੈ ਜਿਸ ਤੋਂ ਤੂੰ ਭੱਜਦਾ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70