caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Qaaf, ਆਇਤ 2

ਮੱਕਾ · ਉਤਰਨ ਦਾ ਕ੍ਰਮ 34 · 50:2

بَلْ عَجِبُوٓا۟ أَن جَآءَهُم مُّنذِرٌ مِّنْهُمْ فَقَالَ ٱلْكَٰفِرُونَ هَٰذَا شَىْءٌ عَجِيبٌ

Punjabi Translation - Arif Haleemਸਗੋਂ ਉਹਨਾਂ (ਮੱਕੇ ਵਾਲਿਆਂ) ਨੂੰ ਰੁਰਾਨੀ ਹੋਈ ਕਿ ਉਹਨਾਂ ਕੋਲ ਉਹਨਾਂ ਵਿੱਚੋਂ ਹੀ ਇਕ ਵਿਅਕਤੀ (ਭਾਵ ਮੁਹੰਮਦ ਸ:) ਉਹਨਾਂ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ ਆ ਗਿਆ, ਤਾਂ ਕਾਫ਼ਿਰ ਆਖਣ ਲੱਗੇ ਕਿ ਇਹ ਤਾਂ ਅਜੀਬ ਗੱਲ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70