وَنُفِخَ فِى ٱلصُّورِ ذَٰلِكَ يَوْمُ ٱلْوَعِيدِ Punjabi Translation - Arif Haleemਅਤੇ ਜਦੋਂ ਸੂਰ (ਬਿਗੁਲ) ਵਿਚ ਫੂਂਕ ਮਾਰੀ ਜਾਵੇਗੀ, ਉਹ ਦਿਨ ਅਜ਼ਾਬ ਦਾ ਹੋਵੇਗਾ ਜਿਸ ਦਾ ਵਾਅਦਾ ਕੀਤਾ ਗਿਆ ਸੀ।