caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Qaaf, ਆਇਤ 21

ਮੱਕਾ · ਉਤਰਨ ਦਾ ਕ੍ਰਮ 34 · 50:21

وَجَآءَتْ كُلُّ نَفْسٍ مَّعَهَا سَآئِقٌ وَشَهِيدٌ

Punjabi Translation - Arif Haleemਅਤੇ ਉਸ ਦਿਨ ਹਰ ਵਿਅਕਤੀ (ਰੱਬ ਦੇ ਹਜ਼ੂਰ) ਆਵੇਗਾ। ਉਸ ਨਾਲ ਇਕ ਹਿੱਕ ਕੇ ਲਿਆਉਣ ਵਾਲਾ (ਫ਼ਰਿਸ਼ਤਾ) ਹੋਵੇਗਾ ਅਤੇ ਇਕ ਗਵਾਹੀ ਦੇਣ ਵਾਲਾ ਵੀ ਹੋਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70