أَلْقِيَا فِى جَهَنَّمَ كُلَّ كَفَّارٍ عَنِيدٍ Punjabi Translation - Arif Haleem(ਅੱਲਾਹ ਫ਼ਰਿਸ਼ਤਿਆਂ ਨੂੰ ਆਦੇਸ਼ ਦੇਵੇਗਾ ਕਿ) ਤੁਸੀਂ ਹਰ ਬਾਗ਼ੀ ਤੇ ਕਾਫ਼ਿਰ ਨੂੰ ਨਰਕ ਵਿਚ ਸੁੱਟ ਦਿਓ।