caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Qaaf, ਆਇਤ 27

ਮੱਕਾ · ਉਤਰਨ ਦਾ ਕ੍ਰਮ 34 · 50:27

قَالَ قَرِينُهُۥ رَبَّنَا مَآ أَطْغَيْتُهُۥ وَلَٰكِن كَانَ فِى ضَلَٰلٍۭ بَعِيدٍ

Punjabi Translation - Arif Haleemਉਸ ਦਾ ਸਾਥੀ (ਸ਼ੈਤਾਨ) ਆਖੇਗਾ ਕਿ ਹੇ ਰੱਬ! ਮੈਂਨੇ ਇਸ ਨੂੰ ਤੇਰੀ ਰਾਹ ਤੋਂ ਨਹੀਂ ਭਟਕਾਇਆ, ਸਗੋਂ ਉਹ ਆਪ ਹੀ ਰਾਹੋਂ ਦੂਰ ਕੁਰਾਹੇ ਪਿਆ ਹੋਇਆ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70