caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Qaaf, ਆਇਤ 28

ਮੱਕਾ · ਉਤਰਨ ਦਾ ਕ੍ਰਮ 34 · 50:28

قَالَ لَا تَخْتَصِمُوا۟ لَدَىَّ وَقَدْ قَدَّمْتُ إِلَيْكُم بِٱلْوَعِيدِ

Punjabi Translation - Arif Haleemਅੱਲਾਹ ਆਖੇਗਾ ਕਿ ਮੇਰੀ ਹਜ਼ੂਰੀ ਵਿਚ ਝਗੜਾ ਨਾ ਕਰੋ, ਮੈਂ ਤਾਂ ਪਹਿਲਾਂ ਹੀ ਭੈੜੇ ਅੰਤ ਤੋਂ ਤੁਹਾਨੂੰ ਖ਼ਬਰਦਾਰ ਕਰ ਚੁੱਕਾ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70