إِنَّ فِى ذَٰلِكَ لَذِكْرَىٰ لِمَن كَانَ لَهُۥ قَلْبٌ أَوْ أَلْقَى ٱلسَّمْعَ وَهُوَ شَهِيدٌ
Punjabi Translation - Arif Haleem(ਨਿਰਸੰਦੇਹ, ਇਸ ਇਤਿਹਾਸ ਵਿਚ) ਹਰ ਉਸ ਵਿਅਕਤੀ ਲਈ ਸਿੱਖਿਆ ਹੈ (ਜਿਹੜਾ ਸੋਚਣ ਸਮਝਣ ਵਾਲਾ ਦਿਲ) ਰੱਖਦਾ ਹੈ ਜਾਂ ਉਹ ਜਿਹੜਾ ਧਿਆਨ ਨਾਲ ਗੱਲ ਸੁਣੇ ਅਤੇ ਉਹ ਹਾਜ਼ਿਰ (ਦਿਮਾਗ਼) ਵੀ ਹੋਵੇ।