caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Qaaf, ਆਇਤ 42

ਮੱਕਾ · ਉਤਰਨ ਦਾ ਕ੍ਰਮ 34 · 50:42

يَوْمَ يَسْمَعُونَ ٱلصَّيْحَةَ بِٱلْحَقِّ ذَٰلِكَ يَوْمُ ٱلْخُرُوجِ

Punjabi Translation - Arif Haleemਜਿਸ ਦਿਨ ਉਸ ਬਿਗੁਲ ਦੀ ਤੇਜ਼ ਕੰਨ ਫਾੜਣ ਵਾਲੀ ਆਵਾਜ਼ ਨੂੰ ਉਹ ਸਾਰੇ ਯਕੀਨ ਨਾਲ ਸੁਣ ਲੈਣਗੇ, ਉਹ ਦਿਨ (ਕਬਰਾਂ ਵਿੱਚੋਂ) ਨਿਕਲਣ ਦਾ ਹੋਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70