caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Qaaf, ਆਇਤ 44

ਮੱਕਾ · ਉਤਰਨ ਦਾ ਕ੍ਰਮ 34 · 50:44

يَوْمَ تَشَقَّقُ ٱلْأَرْضُ عَنْهُمْ سِرَاعًا ذَٰلِكَ حَشْرٌ عَلَيْنَا يَسِيرٌ

Punjabi Translation - Arif Haleemਜਿਸ ਦਿਨ ਧਰਤੀ ਪਾਟ ਜਾਵੇਗੀ ਅਤੇ ਉਹ ਸਾਰੇ (ਕਬਰਾਂ ਵਿੱਚੋਂ ਨਿਕਲ ਕੇ) ਸਾਡੇ ਕੋਲ ਭੱਜ ਕੇ ਆਉਣਗੇ, ਉਹਨਾਂ ਨੂੰ ਇਕੱਤਰਤ ਕਰਨਾ ਸਾਡੇ ਲਈ ਬਹੁਤ ਹੀ ਆਸਾਨ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70