caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Qaaf, ਆਇਤ 45

ਮੱਕਾ · ਉਤਰਨ ਦਾ ਕ੍ਰਮ 34 · 50:45

نَّحْنُ أَعْلَمُ بِمَا يَقُولُونَ وَمَآ أَنتَ عَلَيْهِم بِجَبَّارٍ فَذَكِّرْ بِٱلْقُرْءَانِ مَن يَخَافُ وَعِيدِ

Punjabi Translation - Arif Haleemਹੇ ਨਬੀ! ਜੋ ਇਹ ਮੁਸ਼ਰਿਕ ਤੁਹਾਨੂੰ ਆਖਦੇ ਹਨ ਅਸੀਂ ਉਸ ਨੂੰ ਚੰਗੀ ਤਰ੍ਹਾਂ ਜਾਣਦੇ ਹਾਂ। ਤੁਸੀਂ ਉਹਨਾਂ ਨਾਲ ਜ਼ੌਰ ਜ਼ਬਰਦਸਤੀ ਕਰਨ ਵਾਲੇ ਨਹੀਂ, ਸੋ ਤੁਸੀਂ ਇਸ ਕੁਰਆਨ ਰਾਹੀਂ ਹਰ ਉਸ ਵਿਅਕਤੀ ਨੂੰ ਨਸੀਹਤ ਕਰਦੇ ਰਹੋ ਜਿਹੜਾ ਮੇਰੀ ਚਿਤਾਵਨੀ ਤੋਂ ਡਰਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70