تَبْصِرَةً وَذِكْرَىٰ لِكُلِّ عَبْدٍ مُّنِيبٍ Punjabi Translation - Arif Haleemਅਤੇ ਇਹ ਸਾਰੀਆਂ ਚੀਜ਼ਾਂ ਹਰ ਉਸ ਵਿਅਕਤੀ ਦੀਆਂ ਅੱਖਾਂ ਖੋਲ੍ਹਣ ਲਈ ਅਤੇ ਸਿੱਖਿਆ ਲਈ ਹਨ ਜਿਹੜਾ ਹੱਕ ਵੱਲ ਪਰਤਨਾ ਚਾਹੁੰਦਾ ਹੈ।