caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Qaaf, ਆਇਤ 9

ਮੱਕਾ · ਉਤਰਨ ਦਾ ਕ੍ਰਮ 34 · 50:9

وَنَزَّلْنَا مِنَ ٱلسَّمَآءِ مَآءً مُّبَٰرَكًا فَأَنۢبَتْنَا بِهِۦ جَنَّٰتٍ وَحَبَّ ٱلْحَصِيدِ

Punjabi Translation - Arif Haleemਅਤੇ ਅਸੀਂ ਅਕਾਸ਼ ਤੋਂ ਬਰਕਤਾਂ ਵਾਲਾ ਪਾਣੀ ਉਤਾਰਿਆ ਜਿਸ ਤੋਂ ਬਾਗ਼ ਅਤੇ ਅਨਾਜ ਦੀਆਂ ਕੱਟਣ ਵਾਲੀਆਂ ਫ਼ਸਲਾਂ ਉਗਾਈਆਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70