هَلْ أَتَىٰكَ حَدِيثُ ضَيْفِ إِبْرَٰهِيمَ ٱلْمُكْرَمِينَ Punjabi Translation - Arif Haleem(ਹੇ ਨਬੀ!) ਕੀ ਤੁਹਾਡੇ ਕੋਲ ਇਬਰਾਹੀਮ ਦੇ ਪਤਵੰਤੇ ਮਹਿਮਾਨਾਂ ਦੀ ਖ਼ਬਰ ਪਹੁੰਚੀ ਹੈ ?