فَتَوَلَّىٰ بِرُكْنِهِۦ وَقَالَ سَٰحِرٌ أَوْ مَجْنُونٌ Punjabi Translation - Arif Haleemਉਸ ਨੇ ਆਪਣੀ ਤਾਕਤ ਦੇ ਬਲਬੂਤੇ ’ਤੇ ਹੱਕ ਤੋਂ ਮੂੰਹ ਮੋੜਿਆ ਅਤੇ ਕਿਹਾ ਕਿ ਮੂਸਾ ਤਾਂ ਜਾਦੂਗਰ ਹੈ ਜਾਂ ਸੁਦਾਈ ਹੈ।