وَقَوْمَ نُوحٍ مِّن قَبْلُ إِنَّهُمْ كَانُوا۟ قَوْمًا فَٰسِقِينَ Punjabi Translation - Arif Haleemਇਸ ਤੋਂ ਪਹਿਲਾਂ ਅਸੀਂ ਨੂਹ ਦੀ ਕੌਮ ਨੂੰ ਹਲਾਕ ਕੀਤਾ, ਬੇਸ਼ੱਕ ਉਹ ਲੋਕ ਨਾ-ਫ਼ਰਮਾਨ ਸਨ।