caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tur, ਆਇਤ 16

ਮੱਕਾ · ਉਤਰਨ ਦਾ ਕ੍ਰਮ 76 · 52:16

ٱصْلَوْهَا فَٱصْبِرُوٓا۟ أَوْ لَا تَصْبِرُوا۟ سَوَآءٌ عَلَيْكُمْ إِنَّمَا تُجْزَوْنَ مَا كُنتُمْ تَعْمَلُونَ

Punjabi Translation - Arif Haleemਹੁਣ ਤੁਸੀਂ ਇਸ ਨਰਕ ਵਿਚ ਦਾਖ਼ਲ ਹੋ ਜਾਓ, ਹੁਣ ਭਾਵੇਂ ਤੁਸੀਂ ਸਬਰ ਕਰੋ ਜਾਂ ਨਾ ਕਰੋ, ਤੁਹਾਡੇ ਲਈ ਇੱਕ ਬਰਾਬਰ ਹੈ। ਤੁਹਾਨੂੰ ਉਸੇ ਦੀ ਸਜ਼ਾ ਦਿੱਤੀ ਜਾਵੇਗੀ ਜੋ ਤੁਸੀਂ ਕਰਦੇ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70