caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tur, ਆਇਤ 18

ਮੱਕਾ · ਉਤਰਨ ਦਾ ਕ੍ਰਮ 76 · 52:18

فَٰكِهِينَ بِمَآ ءَاتَىٰهُمْ رَبُّهُمْ وَوَقَىٰهُمْ رَبُّهُمْ عَذَابَ ٱلْجَحِيمِ

Punjabi Translation - Arif Haleemਉਹ ਉਹਨਾਂ ਚੀਜ਼ਾਂ ਦਾ ਆਨੰਦ ਮਾਣ ਰਹੇ ਹੋਣਗੇ ਜੋ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਦਿੱਤਾ ਹੈ। ਅਤੇ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਨਰਕ ਦੇ ਅਜ਼ਾਬ ਤੋਂ ਵੀ ਬਚਾ ਲਿਆ।
Looking for a topic? Try the meaning search — your question is scanned across all 6,236 verses.
ਭਾਸ਼ਾ — 70