وَأَمْدَدْنَٰهُم بِفَٰكِهَةٍ وَلَحْمٍ مِّمَّا يَشْتَهُونَ Punjabi Translation - Arif Haleemਅਤੇ ਅਸੀਂ ਉਹਨਾਂ ਨੂੰ ਉਹਨਾਂ ਦੇ ਮਨਚਾਹੇ ਸੁਆਦਲੇ ਫਲ ਤੇ ਮਾਸ ਦਿਆਂਗੇ।