caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tur, ਆਇਤ 24

ਮੱਕਾ · ਉਤਰਨ ਦਾ ਕ੍ਰਮ 76 · 52:24

وَيَطُوفُ عَلَيْهِمْ غِلْمَانٌ لَّهُمْ كَأَنَّهُمْ لُؤْلُؤٌ مَّكْنُونٌ

Punjabi Translation - Arif Haleemਉਹਨਾਂ (ਦੀ ਸੇਵਾ) ਲਈ ਨਵੀਂ ਉਮਰ ਦੇ ਮੁੰਡੇ ਉਹਨਾਂ ਦੇ ਆਲੇ-ਦੁਆਲੇ ਨੱਸਦੇ ਫਿਰ ਰਹੇ ਹੋਣਗੇ, ਅਜਿਹੇ ਸੋਹਣੇ ਜਿਵੇਂ ਲੁਕਾ ਕੇ ਰੱਖੇ ਹੋਏ ਮੋਤੀ ਹੋਣ।
Looking for a topic? Try the meaning search — your question is scanned across all 6,236 verses.
ਭਾਸ਼ਾ — 70