caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tur, ਆਇਤ 29

ਮੱਕਾ · ਉਤਰਨ ਦਾ ਕ੍ਰਮ 76 · 52:29

فَذَكِّرْ فَمَآ أَنتَ بِنِعْمَتِ رَبِّكَ بِكَاهِنٍ وَلَا مَجْنُونٍ

Punjabi Translation - Arif Haleemਸੋ (ਹੇ ਨਬੀ!) ਤੁਸੀਂ ਨਸੀਹਤ ਕਰਦੇ ਰਹੋ ਤੁਹਾਡੇ ਉੱਤੇ ਰੱਬ ਦੀ ਕ੍ਰਿਪਾ ਹੈ ਕਿ ਨਾ ਤਾਂ ਤੁਸੀਂ ਪਾਂਧੇ ਹੋ ਤੇ ਨਾ ਹੀ ਸੁਦਾਈ।
Looking for a topic? Try the meaning search — your question is scanned across all 6,236 verses.
ਭਾਸ਼ਾ — 70