أَمْ عِندَهُمْ خَزَآئِنُ رَبِّكَ أَمْ هُمُ ٱلْمُصَۣيْطِرُونَ Punjabi Translation - Arif Haleemਕੀ ਇਹਨਾਂ ਦੇ ਕਬਜ਼ੇ ਵਿਚ ਤੁਹਾਡੇ ਰੱਬ ਦੇ ਖ਼ਜ਼ਾਨੇ ਹਨ? ਜਾਂ ਇਹ (ਖ਼ਜ਼ਾਨਿਆਂ ਦੇ) ਦਰੋਗ਼ੇ ਹਨ ?