caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ At-Tur, ਆਇਤ 44

ਮੱਕਾ · ਉਤਰਨ ਦਾ ਕ੍ਰਮ 76 · 52:44

وَإِن يَرَوْا۟ كِسْفًا مِّنَ ٱلسَّمَآءِ سَاقِطًا يَقُولُوا۟ سَحَابٌ مَّرْكُومٌ

Punjabi Translation - Arif Haleem(ਇਹਨਾਂ ਦਾ ਹਾਲ ਇਹ ਹੈ ਕਿ) ਜੇ ਇਹ ਅਕਾਸ਼ ਤੋਂ ਡਿਗਦਾ ਹੋਇਆ ਕੋਈ ਟੋਟਾ ਵੀ ਵੇਖ ਲੈਣ ਫੇਰ ਵੀ ਆਖਣਗੇ ਕਿ ਇਹ ਤਾਂ ਉੱਪਰ ਥੱਲੇ ਬੱਦਲ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70