فَأَوْحَىٰٓ إِلَىٰ عَبْدِهِۦ مَآ أَوْحَىٰ Punjabi Translation - Arif Haleemਫੇਰ ਉਸ (ਜਿਬਰਾਈਲ) ਨੇ ਅੱਲਾਹ ਦੇ ਬੰਦੇ (ਹਜ਼ਰਤ ਮੁਹੰਮਦ) ਨੂੰ ਉਹ ਵਹੀ ਪੁਚਾਈ ਜੋ ਵਹੀ ਉਸ ਨੂੰ (ਰੱਬ ਵੱਲੋਂ) ਪੁਚਾਈ ਗਈ ਸੀ।