أَعِندَهُۥ عِلْمُ ٱلْغَيْبِ فَهُوَ يَرَىٰٓ Punjabi Translation - Arif Haleemਕੀ ਉਸ ਵਿਅਕਤੀ ਕੋਲ ਗ਼ੈਬ (ਪਰੋਖ) ਦੀ ਜਾਣਕਾਰੀ ਹੈ ਕਿ ਉਹ (ਸਭ ਕੁੱਝ) ਵੇਖ ਰਿਹਾ ਹੈ ?