أَمْ لَمْ يُنَبَّأْ بِمَا فِى صُحُفِ مُوسَىٰ Punjabi Translation - Arif Haleemਕੀ ਉਸ ਨੂੰ ਉਹਨਾਂ ਗੱਲਾਂ ਦੀ ਜਾਣਕਾਰੀ ਨਹੀਂ ਦਿੱਤੀ ਗਈ ਜਿਹੜੀ ਮੂਸਾ ਦੇ ਸਹੀਫ਼ਿਆਂ (ਪੋਥੀਆਂ) ਵਿਚ ਹੈ?