فَغَشَّىٰهَا مَا غَشَّىٰ Punjabi Translation - Arif Haleemਫੇਰ ਉਸ ਬਸਤੀ ਨੂੰ (ਪੱਥਰਾਂ ਤੇ ਮੀਂਹ ਨੇ) ਢੱਕ ਲਿਆ, ਜਿਸ ਨੇ ਉਹਨਾਂ ਨੂੰ ਢਕਣਾ ਸੀ।