فَدَعَا رَبَّهُۥٓ أَنِّى مَغْلُوبٌ فَٱنتَصِرْ Punjabi Translation - Arif Haleemਤਦ ਉਸ ਨੇ ਆਪਣੇ ਰੱਬ ਨੂੰ ਪੁਕਾਰਿਆ ਕਿ ਬੇਸ਼ਕ ਮੈਂ ਬੇਵਸ ਹਾਂ, ਹੁਣ ਤੂੰ ਹੀ ਇਹਨਾਂ ਤੋਂ ਬਦਲਾ ਲੈ।