كَذَّبَتْ عَادٌ فَكَيْفَ كَانَ عَذَابِى وَنُذُرِ Punjabi Translation - Arif Haleem‘ਆਦ’ ਦੀ ਕੌਮ ਨੇ ਝੁਠਲਾਇਆ, ਫੇਰ ਵੇਖੋ ਮੇਰਾ ਅਜ਼ਾਬ ਤੇ ਮੇਰੀ ਚਿਤਾਵਨੀ ਕਿਹੋ ਜਿਹੀ ਸੀ।