caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qamar, ਆਇਤ 2

ਮੱਕਾ · ਉਤਰਨ ਦਾ ਕ੍ਰਮ 37 · 54:2

وَإِن يَرَوْا۟ ءَايَةً يُعْرِضُوا۟ وَيَقُولُوا۟ سِحْرٌ مُّسْتَمِرٌّ

Punjabi Translation - Arif Haleemਜੇ ਉਹ (ਮੁਸ਼ਰਿਕ) ਕੋਈ ਮੋਅਜਜ਼ਾ (ਰੱਬੀ ਚਮਤਕਾਰ) ਵੇਖਣ ਤਾਂ ਮੂੰਹ ਮੋੜ ਲੈਦੇ ਹਨ ਅਤੇ ਆਖਦੇ ਕਿ ਇਹ ਜਾਦੂ ਤਾਂ ਸਦਾ ਤੋਂ ਹੀ ਚਲਿਆ ਆ ਰਿਹਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70