تَنزِعُ ٱلنَّاسَ كَأَنَّهُمْ أَعْجَازُ نَخْلٍ مُّنقَعِرٍ Punjabi Translation - Arif Haleemਉਹ (ਹਵਾ) ਲੋਕਾਂ ਨੂੰ ਚੁੱਕ-ਚੁੱਕ ਕੇ ਇੰਜ ਸੁੱਟ ਰਹੀ ਸੀ ਜਿਵੇਂ ਕਿ ਉਹ ਜੜੋਂ ਉਖੜੇ ਹੋਏ ਖਜੂਰ ਦੇ ਮੋਛੇ ਹੋਣ।