caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qamar, ਆਇਤ 24

ਮੱਕਾ · ਉਤਰਨ ਦਾ ਕ੍ਰਮ 37 · 54:24

فَقَالُوٓا۟ أَبَشَرًا مِّنَّا وَٰحِدًا نَّتَّبِعُهُۥٓ إِنَّآ إِذًا لَّفِى ضَلَٰلٍ وَسُعُرٍ

Punjabi Translation - Arif Haleemਉਹਨਾਂ ਨੇ ਆਖਿਆ ਕਿ ਭਲਾਂ ਇਕ ਅਜਿਹਾ ਵਿਅਕਤੀ ਜਿਹੜਾ ਸਾਡੇ ਵਿੱਚੋਂ ਹੋਵੇ ਅਸੀਂ ਉਸ ਦੇ ਪਿੱਛੇ ਤੁਰੀਏ ? ਫੇਰ ਤਾਂ ਅਸੀਂ ਕੁਰਾਹੀਆਂ ਅਤੇ ਸੁਦਾਈਆਂ ਵਿੱਚੋਂ ਹੋਵਾਂਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70