caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qamar, ਆਇਤ 28

ਮੱਕਾ · ਉਤਰਨ ਦਾ ਕ੍ਰਮ 37 · 54:28

وَنَبِّئْهُمْ أَنَّ ٱلْمَآءَ قِسْمَةٌۢ بَيْنَهُمْ كُلُّ شِرْبٍ مُّحْتَضَرٌ

Punjabi Translation - Arif Haleemਉਹਨਾਂ ਨੂੰ ਦੱਸ ਦਿਓ ਕਿ ਪਾਣੀ ਨੂੰ ਇਹਨਾਂ (ਬਸਤੀ ਵਾਲਿਆਂ ਤੇ ਊਠਣੀ) ਵਿਚਕਾਰ ਵੰਡਿਆ ਜਾਵੇਗਾ ਅਤੇ ਹਰੇਕ ਆਪਣੀ ਵਾਰੀ ਵਾਲੇ ਦਿਨ (ਪਾਣੀ ਪੀਣ ਲਈ) ਆਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70