وَكُلُّ شَىْءٍ فَعَلُوهُ فِى ٱلزُّبُرِ Punjabi Translation - Arif Haleemਜੋ ਕੁੱਝ ਉਹਨਾਂ ਨੇ ਕੀਤਾ ਹੈ ਉਹ ਸਭ ਕਿਤਾਬਾਂ (ਭਾਵ ਕਰਮ-ਪਤਰੀਆਂ) ਵਿਚ (ਲਿਖਿਆ ਹੋਇਆ) ਹੈ।