caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Qamar, ਆਇਤ 6

ਮੱਕਾ · ਉਤਰਨ ਦਾ ਕ੍ਰਮ 37 · 54:6

فَتَوَلَّ عَنْهُمْ يَوْمَ يَدْعُ ٱلدَّاعِ إِلَىٰ شَىْءٍ نُّكُرٍ

Punjabi Translation - Arif Haleemਸੋ (ਹੇ ਨਬੀ!) ਇਹਨਾਂ ਤੋਂ ਮੂੰਹ ਮੋੜ ਲਵੋ। (ਯਾਦ ਕਰੋ) ਜਦੋਂ ਸੱਦਣ ਵਾਲਾ ਅਤਿ ਭੈੜੀ ਚੀਜ਼ (ਨਰਕ) ਵੱਲ ਸੱਦੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70