بَيْنَهُمَا بَرْزَخٌ لَّا يَبْغِيَانِ Punjabi Translation - Arif Haleemਉਹਨਾਂ ਦੋਵਾਂ ਵਿਚਕਾਰ ਇਕ ਪੜਦਾ ਹੈ, ਉਹ ਦੋਵੇਂ ਸਮੁੰਦਰ ਉਸ ਤੋਂ ਅੱਗੇ ਨਹੀਂ ਲੰਘ ਸਕਦੇ।