caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Ar-Rahmaan, ਆਇਤ 41

ਮਦੀਨਾ · ਉਤਰਨ ਦਾ ਕ੍ਰਮ 97 · 55:41

يُعْرَفُ ٱلْمُجْرِمُونَ بِسِيمَٰهُمْ فَيُؤْخَذُ بِٱلنَّوَٰصِى وَٱلْأَقْدَامِ

Punjabi Translation - Arif Haleemਅਪਰਾਧੀ ਆਪਣੇ ਚਿਹਰਿਆਂ ਦੇ ਹਾਓ-ਭਾਓ ਤੋਂ ਹੀ ਪਛਾਣ ਲਏ ਜਾਣਗੇ। ਫੇਰ ਉਹਨਾਂ ਨੂੰ ਸਿਰ ਦੇ ਵਾਲਾਂ ਤੇ ਪੈਰਾਂ ਤੋਂ ਫੜ ਕੇ (ਤੇ ਘਸੀਟਦੇ ਹੋਏ) ਨਰਕ ਵਿਚ ਸੁੱਟਿਆ ਜਾਵੇਗਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70