لَّا يُصَدَّعُونَ عَنْهَا وَلَا يُنزِفُونَ Punjabi Translation - Arif Haleemਇਹ ਸ਼ਰਾਬ ਪੀਣ ਨਾਲ ਨਾ ਤਾਂ ਉਹਨਾਂ ਦੇ ਸਿਰਾਂ ਵਿਚ ਦਰਦ ਹੋਵੇਗਾ ਅਤੇ ਨਾ ਹੀ ਉਹਨਾਂ ਦੀ ਅਕਲ ਮਾਰੀ ਜਾਵੇਗੀ।