caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Al-Waaqia, ਆਇਤ 57

ਮੱਕਾ · ਉਤਰਨ ਦਾ ਕ੍ਰਮ 46 · 56:57

نَحْنُ خَلَقْنَٰكُمْ فَلَوْلَا تُصَدِّقُونَ

Punjabi Translation - Arif Haleem(ਹੇ ਇਨਕਾਰੀਓ!) ਅਸਾਂ ਹੀ ਤੁਹਾਨੂੰ ਸਭ ਨੂੰ ਪੈਦਾ ਕੀਤਾ ਹੈ। ਫੇਰ ਤੁਸੀਂ (ਮੁੜ ਜੀ ਉੱਠਣ ਦੀ) ਪੁਸ਼ਟੀ ਕਿਉਂ ਨਹੀਂ ਕਰਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70